Bible Language

Hebrews 12:16 (LITV) Literal Translation of the Holy Bible

Versions

PAV   ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਓ ਵਾਂਙੁ ਕੁਧਰਮੀ ਹੋਵੇ ਜਿਹ ਨੇ ਇੱਕ ਡੰਗ ਦੇ ਖਾਣ ਪਿੱਛੇ ਆਪਣੇ ਜੇਠੇ ਹੋਣ ਦਾ ਹੱਕ ਵੇਚ ਸੁੱਟਿਆ
ERVPA   ਸਾਵਧਾਨ ਰਹੋ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਨਸੀ ਪਾਪ ਨਾ ਕਰੇ। ਸਾਵਧਾਨ ਰਹੋ ਕਿ ਕੋਈ ਵੀ ਏਸਾਉ ਵਰਗਾ ਨਹੀਂ ਜਿਸਨੇ ਕਦੇ ਵੀ ਪਰਮੇਸ਼ੁਰ ਬਾਰੇ ਨਹੀਂ ਸੋਚਿਆ। ਏਸਾਉ ਜੇਠਾ ਪੁੱਤਰ ਸੀ ਅਤੇ ਉਹ ਉਸ ਸਾਰੇ ਕਾਸੇ ਦਾ ਉੱਤਰਾਧਿਕਾਰੀ ਹੋਣ ਵਾਲਾ ਸੀ, ਜੋ ਉਸਦੇ ਪਿਤਾ ਦਾ ਸੀ। ਪਰ ਏਸਾਉ ਨੇ ਇਹ ਸਭ ਕੁਝ ਸਿਰਫ਼ ਇੱਕ ਡੰਗ ਭੋਜਨ ਦੀ ਖਾਤਿਰ ਵੇਚ ਦਿੱਤਾ।
IRVPA   ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ।