Versions
PAV ਅਤੇ ਯਿਸੂ ਦੀ ਵੱਲ ਤੱਕਦੇ ਰਹੀਏ ਜਿਹੜਾ ਨਿਹਚਾ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਹ ਨੇ ਉਸ ਅਨੰਦ ਨਮਿੱਤ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਲਾਜ ਨੂੰ ਤੁੱਛ ਜਾਣ ਕੇ ਸਲੀਬ ਦਾ ਦੁਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ
ERVPA ਸਾਨੂੰ ਸਦਾ ਯਿਸੂ ਦੀ ਮਿਸਾਲ ਉੱਤੇ ਚੱਲਣਾ ਚਾਹੀਦਾ ਹੈ। ਯਿਸੂ ਸਾਡੀ ਨਿਹਚਾ ਦਾ ਆਗੂ ਹੈ ਅਤੇ ਉਹੀ ਹੈ ਜੋ ਇਸਨੂੰ ਸੰਪੂਰਣ ਕਰਦਾ ਹੈ। ਉਸਨੇ ਸਲੀਬ ਉੱਤੇ ਮੌਤ ਦਾ ਸਾਮ੍ਹਣਾ ਕੀਤਾ। ਪਰ ਯਿਸੂ ਨੇ ਸਲੀਬ ਦੀ ਬੇਇੱਜ਼ਤੀ ਨੂੰ ਇਸ ਤਰ੍ਹਾਂ ਝਲਿਆ ਜਿਵੇਂ ਕਿ ਇਹ ਕੁਝ ਵੀ ਨਹੀਂ ਸੀ। ਉਸਨੇ ਅਜਿਹਾ ਉਸ ਹੁਲਾਸ ਲਈ ਕੀਤਾ ਜਿਹਡ਼ਾ ਪਰਮੇਸ਼ੁਰ ਨੇ ਉਸਦੇ ਸਾਮ੍ਹਣੇ ਰੱਖਿਆ ਸੀ। ਅਤੇ ਹੁਣ ਉਹ ਪਰਮੇਸ਼ੁਰ ਦੇ ਤਖਤ ਦੇ ਸੱਜੇ ਪਾਸੇ ਬੈਠਾ ਹੈ।
IRVPA ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।