Bible Language

Hebrews 12:21 (LITV) Literal Translation of the Holy Bible

Versions

PAV   ਅਤੇ ਉਹ ਜੋ ਦਿੱਸਿਆ ਸੋ ਅਜਿਹਾ ਭਿਆਣਕ ਸੀ ਜੋ ਮੂਸਾ ਨੇ ਆਖਿਆ ਭਈ ਮੈਂ ਬਹੁਤ ਹੀ ਡਰਦਾ ਅਤੇ ਥਰ ਥਰ ਕੰਬਦਾ ਹਾਂ!
ERVPA   ਜਿਹਡ਼ੀਆਂ ਗੱਲਾਂ ਉਨ੍ਹਾਂ ਲੋਕਾਂ ਨੇ ਦੇਖੀਆਂ ਇੰਨੀਆਂ ਭਿਆਨਕ ਸਨ ਕਿ ਮੂਸਾ ਨੇ ਆਖਿਆ ਸੀ, “ਮੈਂ ਡਰ ਨਾਲ ਕੰਬ ਰਿਹਾ ਹਾਂ।”
IRVPA   ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ!