Bible Language

Hebrews 12:26 (LITV) Literal Translation of the Holy Bible

Versions

PAV   ਜਿਹ ਦੇ ਸ਼ਬਦ ਨੇ ਓਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਨਿਰਾ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਕਾਂਬਾ ਲਾ ਦਿਆਂਗਾ
ERVPA   ਜਿਸ ਸਮੇਂ ਉਹ ਬੋਲਿਆ, ਉਸਦੀ ਆਵਾਜ਼ ਨੇ ਧਰਤੀ ਹਿਲਾ ਦਿੱਤੀ। ਪਰ ਹੁਣ ਉਸਨੇ ਵਾਦਾ ਕੀਤਾ ਹੈ, “ਇੱਕ ਵਾਰ ਫ਼ੇਰ ਮੈਂ ਧਰਤੀ ਨੂੰ ਹਿਲਾ ਦਿਆਂਗਾ। ਪਰ ਮੈਂ ਸਵਰਗ ਨੂੰ ਵੀ ਹਿਲਾ ਦਿਆਂਗਾ।”
IRVPA   ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।