Bible Language

Hebrews 12:27 (LITV) Literal Translation of the Holy Bible

Versions

PAV   ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਪਤਾ ਦਿੰਦਾ ਹੈ ਭਈ ਬਣਾਈਆਂ ਹੋਈਆਂ ਵਸਤਾਂ ਵਾਂਙੁ ਓਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ ਤਾਂ ਜੋ ਓਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ
ERVPA   ਇਹ ਬਚਨ ਕਿ “ਇੱਕ ਵਾਰੀ ਫ਼ੇਰ” ਸਾਨੂੰ ਸਾਫ਼ ਦਰਸ਼ਾਉਂਦੇ ਹਨ ਕਿ ਹਰ ਚੀਜ਼ ਜਿਹਡ਼ੀ ਬਣਾਈ ਗਈ ਸੀ ਤਬਾਹ ਹੋ ਜਾਵੇਗੀ। ਇਹ ਚੀਜ਼ਾਂ ਹਨ ਜਿਹਡ਼ੀਆਂ ਹਿਲਾਈਆਂ ਜਾ ਸਕਦੀਆਂ ਹਨ। ਅਤੇ ਸਿਰਫ਼ ਉਹੀ ਚੀਜ਼ਾਂ ਜੋ ਹਿਲਾਈਆਂ ਨਹੀਂ ਜਾ ਸਕਦੀਆਂ, ਸਦੀਵੀ ਰਹਿਣਗੀਆਂ।
IRVPA   ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।