Bible Language

Hebrews 12:29 (LITV) Literal Translation of the Holy Bible

Versions

PAV   ਸੋਂ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਭੈ ਨਾਲ ਪਰਮੇਸ਼ੁਰ ਦੀ ਉਹ ਉਪਾਸਨਾ ਕਰੀਏ ਜੋ ਉਹ ਦੇ ਮਨ ਭਾਵੇ, ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।।
ERVPA   ਕਿਉਂਕਿ ਸਾਡਾ ਪਰਮੇਸ਼ੁਰ ਉਸ ਅੱਗ ਵਰਗਾ ਹੈ ਜਿਹਡ਼ੀ ਤਬਾਹ ਕਰ ਸਕਦੀ ਹੈ।
IRVPA   ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ। PE