Bible Language

Hebrews 3:10 (LITV) Literal Translation of the Holy Bible

Versions

PAV   ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਗਰੰਜ ਹੋਇਆ, ਅਤੇ ਆਖਿਆ ਕਿ ਓਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਓਹਨਾਂ ਮੇਰੇ ਰਾਹਾਂ ਨੂੰ ਨਾ ਜਾਤਾ,
ERVPA   ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’
IRVPA   ਇਸ ਕਾਰਨ ਮੈਂ ਉਸ ਪੀੜ੍ਹੀ ਤੋਂ ਖਫ਼ਾ ਰਿਹਾ, ਅਤੇ ਆਖਿਆ ਕਿ ਉਹ ਦਿਲੋਂ ਕੁਰਾਹੇ ਪੈਂਦੇ ਹਨ, ਅਤੇ ਉਹਨਾਂ ਮੇਰੇ ਰਾਹਾਂ ਨੂੰ ਨਹੀਂ ਜਾਣਿਆ,