Bible Language

Hebrews 3:12 (LITV) Literal Translation of the Holy Bible

Versions

PAV   ਹੇ ਭਰਾਵੋ, ਵੇਖਣਾ ਭਈ ਜੀਉਂਦੇ ਪਰਮੇਸ਼ੁਰ ਤੋਂ ਬੇਮੁਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਬੇਪਰਤੀਤਾ ਬੁਰਾ ਦਿਲ ਨਾ ਹੋਵੇ
ERVPA   ਭਰਾਵੋ ਅਤੇ ਭੈਣੋ, ਸਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹਡ਼ਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।
IRVPA   ਹੇ ਭਰਾਵੋ, ਵੇਖਣਾ ਕਿ ਜਿਉਂਦੇ ਪਰਮੇਸ਼ੁਰ ਤੋਂ ਬੇਮੁੱਖ ਹੋਣ ਕਰਕੇ ਕਿਤੇ ਤੁਹਾਡੇ ਵਿੱਚੋਂ ਕਿਸੇ ਦਾ ਮਨ ਦੁਸ਼ਟ ਅਤੇ ਅਵਿਸ਼ਵਾਸੀ ਨਾ ਹੋ ਜਾਵੇ।