Bible Language

Hebrews 3:13 (LITV) Literal Translation of the Holy Bible

Versions

PAV   ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਆਖੀਦਾ ਹੈ ਤੁਸੀਂ ਨਿੱਤ ਇੱਕ ਦੂਏ ਨੂੰ ਉਪਦੇਸ਼ ਕਰਿਆ ਕਰੋ ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ
ERVPA   ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪਥ੍ਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।
IRVPA   ਸਗੋਂ ਜਿੰਨਾਂ ਚਿਰ ਅੱਜ ਦਾ ਦਿਨ ਕਿਹਾ ਜਾਂਦਾ ਹੈ ਤੁਸੀਂ ਹਰ ਰੋਜ਼ ਇੱਕ ਦੂਜੇ ਨੂੰ ਉਪਦੇਸ਼ ਕਰਿਆ ਕਰੋ, ਤਾਂ ਜੋ ਤੁਹਾਡੇ ਵਿੱਚੋਂ ਕੋਈ ਪਾਪ ਦੇ ਧੋਖੇ ਨਾਲ ਕਠੋਰ ਨਾ ਹੋ ਜਾਵੇ।