Bible Language

Hebrews 3:4 (LITV) Literal Translation of the Holy Bible

Versions

PAV   ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ ਪਰ ਜਿਹ ਨੇ ਸੱਭੋ ਕੁਝ ਬਣਾਇਆ ਉਹ ਪਰਮੇਸ਼ੁਰ ਹੈ
ERVPA   ਹਰ ਘਰ ਕਿਸੇ ਦੁਆਰਾ ਬਾਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ।
IRVPA   ਹਰੇਕ ਘਰ ਤਾਂ ਕਿਸੇ ਨਾ ਕਿਸੇ ਦਾ ਬਣਾਇਆ ਹੋਇਆ ਹੁੰਦਾ ਹੈ, ਪਰ ਜਿਸ ਨੇ ਸਭ ਕੁਝ ਬਣਾਇਆ ਉਹ ਪਰਮੇਸ਼ੁਰ ਹੈ।