Bible Language

Hebrews 4:11 (LITV) Literal Translation of the Holy Bible

Versions

PAV   ਸੋ ਆਓ, ਅਸੀਂ ਓਸ ਅਰਾਮ ਵਿੱਚ ਵੜਨ ਦਾ ਜਤਨ ਕਰੀਏ ਭਈ ਕੋਈ ਉਨ੍ਹਾਂ ਵਾਂਙੁ ਅਣਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ
ERVPA   ਇਸ ਲਈ ਅਸੀਂ ਉਸ ਵਿਸ਼ਰਾਮ ਵਿੱਚ ਵਡ਼ਨ ਲਈ ਸਖਤ ਕੋਸ਼ਿਸ਼ ਕਰੀਏ। ਸਾਨੂੰ ਅਜਿਹੇ ਢੰਗ ਵਿੱਚ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਸਾਡੇ ਵਿੱਚੋਂ ਕੋਈ ਵੀ ਉਨ੍ਹਾਂ ਦੇ ਉਦਾਹਰਣ ਦਾ ਅਨੁਸਰਣ ਕਰਕੇ ਉਨ੍ਹਾਂ ਵਾਂਗ ਵਿਸ਼ਰਾਮ ਨਾ ਗੁਆ ਲਵੇ, ਜੋ ਆਗਿਆਕਾਰੀ ਨਹੀਂ ਸਨ।
IRVPA   ਸੋ ਆਓ, ਅਸੀਂ ਉਸ ਅਰਾਮ ਵਿੱਚ ਵੜਨ ਦੀ ਕੋਸ਼ਿਸ਼ ਕਰੀਏ ਕਿ ਕੋਈ ਉਨ੍ਹਾਂ ਵਾਂਗੂੰ ਅਣ-ਆਗਿਆਕਾਰੀ ਦੇ ਕਾਰਨ ਡਿੱਗ ਨਾ ਪਵੇ।