Bible Language

Hebrews 4:13 (LITV) Literal Translation of the Holy Bible

Versions

PAV   ਅਤੇ ਸਰਿਸ਼ਟੀ ਦੀ ਕੋਈ ਵਸਤ ਉਸ ਤੋਂ ਲੁਕੀ ਹੋਈ ਨਹੀਂ, ਪਰ ਜਿਹ ਨੂੰ ਅਸਾਂ ਲੇਖਾ ਦੇਣਾ ਹੈ ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਨੰਗੀਆਂ ਅਤੇ ਖੁਲ੍ਹੀਆਂ ਪਈਆਂ ਹਨ।।
ERVPA   ਦੁਨੀਆਂ ਵਿੱਚ ਕੁਝ ਵੀ ਪਰਮੇਸ਼ੁਰ ਤੋਂ ਛੁਪਿਆ ਨਹੀਂ ਰਹਿ ਸਕਦਾ। ਉਹ ਸਭ ਚੀਜ਼ਾਂ ਨੂੰ ਸਾਫ਼ ਦੇਖ ਸਕਦਾ ਹੈ। ਹਰ ਚੀਜ਼ ਉਸਦੇ ਸਾਮ੍ਹਣੇ ਖੁਲ੍ਹੀ ਹੈ। ਅਤੇ ਉਸੇ ਨੂੰ ਸਾਨੂੰ ਆਪਣੇ ਜੀਵਨ ਢੰਗ ਦਾ ਲੇਖਾ ਦੇਣਾ ਪਵੇਗਾ।
IRVPA   ਅਤੇ ਸ੍ਰਿਸ਼ਟੀ ਦੀ ਕੋਈ ਰਚਨਾ ਉਸ ਕੋਲੋਂ ਲੁਕੀ ਹੋਈ ਨਹੀਂ ਪਰ ਜਿਸ ਨੂੰ ਅਸੀਂ ਲੇਖਾ ਦੇਣਾ ਹੈ, ਉਹ ਦੇ ਨੇਤਰਾਂ ਦੇ ਅੱਗੇ ਸਾਰੀਆਂ ਵਸਤਾਂ ਪਰਗਟ ਅਤੇ ਖੁੱਲੀਆਂ ਪਈਆਂ ਹਨ। PS