Bible Language

Hebrews 4:14 (LITV) Literal Translation of the Holy Bible

Versions

PAV   ਸੋ ਜਦੋਂ ਸਾਡਾ ਇੱਕ ਮਹਾਂ ਪਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤ੍ਰ ਯਿਸੂ ਤਾਂ ਆਓ, ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ
ERVPA   ਸਾਡੇ ਕੋਲ ਇੱਕ ਮਹਾਨ ਸਰਦਾਰ ਜਾਜਕ ਹੈ ਜਿਹਡ਼ਾ ਪਰਮੇਸ਼ੁਰ ਨਾਲ ਸਵਰਗ ਵਿੱਚ ਰਹਿਣ ਲਈ ਗਿਆ ਹੈ। ਉਹ ਪਰਮੇਸ਼ੁਰ ਦਾ ਪੁੱਤਰ ਯਿਸੂ ਹੈ। ਇਸ ਲਈ ਅਸੀਂ ਵਿਸ਼ਵਾਸ ਵਿੱਚ, ਜਿਹਡ਼ਾ ਸਾਡੇ ਕੋਲ ਹੈ, ਦ੍ਰਿਡ਼ ਰਹਿਣਾ ਜਾਰੀ ਰਖੀਏ।
IRVPA   {ਵੱਡਾ ਮਹਾਂ ਜਾਜਕ} PS ਸੋ ਜਦੋਂ ਸਾਡਾ ਇੱਕ ਮਹਾਂ ਪ੍ਰਧਾਨ ਜਾਜਕ ਹੈ ਜਿਹੜਾ ਅਕਾਸ਼ਾਂ ਤੋਂ ਪਾਰ ਲੰਘ ਗਿਆ ਅਰਥਾਤ ਪਰਮੇਸ਼ੁਰ ਦਾ ਪੁੱਤਰ ਯਿਸੂ, ਤਾਂ ਆਓ ਅਸੀਂ ਆਪਣੇ ਕੀਤੇ ਹੋਏ ਇਕਰਾਰ ਉੱਤੇ ਪੱਕਿਆਂ ਰਹੀਏ।