Bible Language

Hebrews 4:4 (LITV) Literal Translation of the Holy Bible

Versions

PAV   ਉਹ ਨੇ ਤਾਂ ਸੱਤਵੇਂ ਦਿਨ ਦੇ ਵਿਖੇ ਕਿਤੇ ਇਉਂ ਆਖਿਆ ਹੈ ਭਈ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ
ERVPA   ਪੋਥੀਆਂ ਵਿੱਚ ਇੱਕ ਜਗ਼੍ਹਾ, ਪਰਮੇਸ਼ੁਰ ਨੇ ਹਫ਼ਤੇ ਦੇ ਸੱਤਵੇਂ ਦਿਨ ਬਾਰੇ ਇਹ ਬੋਲਿਆ ਸੀ; “ਪਰਮੇਸ਼ੁਰ ਨੇ ਆਪਣੇ ਸਾਰੇ ਕਾਰਜ ਪੂਰਨ ਕਰ ਦਿੱਤੇ ਅਤੇ ਸੱਤਵੇਂ ਦਿਨ ਉਸਨੇ ਅਰਾਮ ਕੀਤਾ।”
IRVPA   ਉਹ ਨੇ ਤਾਂ ਸੱਤਵੇਂ ਦਿਨ ਦੇ ਬਾਰੇ ਇਸ ਤਰ੍ਹਾਂ ਆਖਿਆ ਹੈ ਕਿ ਪਰਮੇਸ਼ੁਰ ਨੇ ਆਪਣਿਆਂ ਸਾਰਿਆਂ ਕੰਮਾਂ ਤੋਂ ਵਿਹਲਿਆਂ ਹੋ ਕੇ ਸੱਤਵੇਂ ਦਿਨ ਅਰਾਮ ਕੀਤਾ।