Bible Language

Hebrews 4:7 (LITV) Literal Translation of the Holy Bible

Versions

PAV   ਤਾਂ ਉਹ ਫੇਰ ਐਨੇ ਚਿਰ ਮਗਰੋਂ ਦਾਊਦ ਦੀ ਜ਼ਬਾਨੀ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਸ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, - ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ ।।
ERVPA   ਇਸ ਲਈ ਪਰਮੇਸ਼ੁਰ ਨੇ ਇੱਕ ਹੋਰ ਖਾਸ ਦਿਨ ਦੀ ਵਿਉਂਤ ਬਣਾਈ। ਇਸਨੂੰ “ਅੱਜ ਦਾ ਦਿਨ” ਆਖਿਆ ਜਾਂਦਾ ਹੈ। ਪਰਮੇਸ਼ੁਰ ਨੇ ਇਸ ਦਿਨ ਬਾਰੇ ਲੰਬੇ ਸਮੇਂ ਬਾਅਦ, ਦਾਊਦ ਰਾਹੀਂ ਗੱਲ ਕੀਤੀ। ਪੋਥੀ ਦੇ ਇਸੇ ਹਿੱਸੇ ਵਿੱਚ ਜਿਸਨੂੰ ਅਸੀਂ ਪਹਿਲਾਂ ਵੀ ਵਰਤਿਆ ਹੈ; “ਅੱਜ ਜੇਕਰ ਤੁਸੀਂ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ, ਤਾਂ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ।” ਜ਼ਬੂਰ 95:7-8
IRVPA   ਤਾਂ ਉਹ ਫਿਰ ਐਨੇ ਸਮੇਂ ਬਾਅਦ ਦਾਊਦ ਦੇ ਦੁਆਰਾ ਕਿਸੇ ਇੱਕ ਦਿਨ ਦੀ ਗੱਲ ਕਰਦਾ ਹੋਇਆ ਉਹ ਨੂੰ ਅੱਜ ਦਾ ਦਿਨ ਕਹਿੰਦਾ ਹੈ ਜਿਵੇਂ ਅੱਗੇ ਕਿਹਾ ਗਿਆ ਸੀ, “ਅੱਜ ਜੇ ਤੁਸੀਂ ਉਹ ਦੀ ਅਵਾਜ਼ ਸੁਣੋ, ਤਾਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ।” PEPS