Bible Language

Hebrews 7:14 (LITV) Literal Translation of the Holy Bible

Versions

PAV   ਕਿਉਂ ਜੋ ਇਹ ਪਰਗਟ ਹੈ ਭਈ ਸਾਡਾ ਪ੍ਰਭੁ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਵਿਖੇ ਕੁਝ ਨਹੀਂ ਆਖਿਆ
ERVPA   ਕਿਉਂਕਿ ਇਹ ਸਪਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।
IRVPA   ਕਿਉਂ ਜੋ ਇਹ ਪਰਗਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਵਿੱਚੋਂ ਨਿੱਕਲਿਆ ਜਿਸ ਗੋਤ ਲਈ ਮੂਸਾ ਨੇ ਜਾਜਕਾਂ ਦੇ ਬਾਰੇ ਕੁਝ ਨਹੀਂ ਆਖਿਆ।