Bible Language

Hebrews 7:26 (LITV) Literal Translation of the Holy Bible

Versions

PAV   ਇਹੋ ਜਿਹਾ ਪਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ
ERVPA   ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋਡ਼ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁਕਿਆ ਗਿਆ ਹੈ।
IRVPA   ਇਹੋ ਜਿਹਾ ਪ੍ਰਧਾਨ ਜਾਜਕ ਸਾਡੇ ਲਈ ਫੱਬਦਾ ਸੀ ਜਿਹੜਾ ਪਵਿੱਤਰ, ਨਿਰਦੋਸ਼, ਨਿਰਮਲ, ਪਾਪੀਆਂ ਤੋਂ ਨਿਆਰਾ ਅਤੇ ਅਕਾਸ਼ਾਂ ਤੋਂ ਉੱਚਾ ਕੀਤਾ ਹੋਇਆ ਹੋਵੇ।