Bible Language

Hebrews 7:9 (LITV) Literal Translation of the Holy Bible

Versions

PAV   ਸੋ ਇਹ ਆਖ ਸੱਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸੌਂਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸੌਂਧ ਦਿੱਤਾ
ERVPA   ਇਹ ਲੇਵੀ ਹੈ ਜਿਹਡ਼ਾ ਲੋਕਾਂ ਪਾਸੋਂ ਦਸਵੰਧ ਇਕਠ੍ਠਾ ਕਰਦਾ ਹੈ ਪਰ ਅਸੀਂ ਆਖ ਸਕਦੇ ਹਾਂਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸਨੂੰ ਦਸਵੰਧ ਦਿੱਤਾ।
IRVPA   ਸੋ ਇਹ ਆਖ ਸਕਦੇ ਹਾਂ ਜੋ ਲੇਵੀ ਨੇ ਵੀ ਜਿਹੜਾ ਦਸਵੰਧ ਲੈਂਦਾ ਹੈ ਅਬਰਾਹਾਮ ਦੇ ਰਾਹੀਂ ਦਸਵੰਧ ਦਿੱਤਾ।