Bible Language

Hebrews 9:11 (LITV) Literal Translation of the Holy Bible

Versions

PAV   ਪਰ ਜਾਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਡੇਹਰੇ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ
ERVPA   ਪਰ ਹੁਣ ਮਸੀਹ ਸਰਦਾਰ ਜਾਜਕ ਵਾਂਗ ਆਇਆ ਹੈ। ਉਹ ਉਨ੍ਹਾਂ ਸਾਰੀਆਂ ਚੰਗੀਆਂ ਚੀਜ਼ਾਂ ਦਾ ਸਰਦਾਰ ਜਾਜਕ ਹੈ ਜਿਹਡ਼ੀਆਂ ਹੁਣ ਸਾਡੇ ਕੋਲ ਹਨ। ਪਰ ਮਸੀਹ ਕਿਸੇ ਤੰਬੂ ਵਿੱਚ ਉਸ ਤਰ੍ਹਾਂ ਸੇਵਾ ਨਹੀਂ ਕਰਦਾ ਜਿਸ ਤਰ੍ਹਾਂ ਉਨ੍ਹਾਂ ਦੂਸਰੇ ਜਾਜਕਾਂ ਨੇ ਸੇਵਾ ਕੀਤੀ। ਮਸੀਹ ਉਸ ਤੰਬੂ ਨਾਲੋਂ ਬਿਹਤਰ ਸਥਾਨ ਤੇ ਸੇਵਾ ਕਰਦਾ ਹੈ। ਇਹ ਜ਼ਿਆਦਾ ਸੰਪੂਰਣ ਹੈ। ਅਤੇ ਇਹ ਸਥਾਨ ਮਨੁੱਖਾਂ ਦਾ ਬਣਾਇਆ ਹੋਇਆ ਨਹੀਂ ਹੈ। ਇਹ ਇਸ ਦੁਨੀਆਂ ਦਾ ਨਹੀਂ ਹੈ।
IRVPA   {ਮਸੀਹ ਦੇ ਲਹੂ ਦੀ ਸਾਮਰਥ} PS ਪਰ ਜਦੋਂ ਮਸੀਹ ਆਉਣ ਵਾਲੀਆਂ ਉੱਤਮ ਵਸਤਾਂ ਦਾ ਪ੍ਰਧਾਨ ਜਾਜਕ ਹੋ ਕੇ ਆਇਆ ਤਾਂ ਪਹਿਲੇ ਨਾਲੋਂ ਉਸ ਵੱਡੇ ਅਤੇ ਪੂਰਨ ਤੰਬੂ ਦੇ ਰਾਹੀਂ ਜੋ ਹੱਥਾਂ ਦਾ ਬਣਾਇਆ ਹੋਇਆ ਨਹੀਂ ਅਰਥਾਤ ਇਸ ਸਰਿਸ਼ਟੀ ਦਾ ਨਹੀਂ ਹੈ।