Bible Language

Hebrews 9:17 (LITV) Literal Translation of the Holy Bible

Versions

PAV   ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾ ਚਿਰ ਵਸੀਅਤ ਕਰਨ ਵਾਲਾ ਜੀਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ
ERVPA   ਜਿਸ ਵਿਅਕਤੀ ਨੇ ਵਸੀਅਤ ਲਿਖੀ ਜਿੰਨਾ ਚਿਰ ਜਿਉਂਦਾ ਹੈ ਓਨਾ ਚਿਰ ਤੱਕ ਉਸ ਵਸੀਅਤ ਦਾ ਕੋਈ ਅਰਥ ਨਹੀਂ। ਵਸੀ ਅਤ ਨੂੰ ਕੇਵਲ ਉਦੋਂ ਹੀ ਇਸਤੇਮਾਲ ਕੀਤਾ ਜਾ ਸਕਦਾ ਹੈ ਜਦੋਂ ਉਹ ਵਿਅਕਤੀ ਮਰ ਜਾਂਦਾ ਹੈ।
IRVPA   ਕਿਉਂ ਜੋ ਵਸੀਅਤ ਤਾਂ ਹੀ ਪੱਕੀ ਹੁੰਦੀ ਹੈ ਜਦੋਂ ਮੌਤ ਹੋਈ ਹੋਵੇ ਅਤੇ ਜਿੰਨਾਂ ਚਿਰ ਵਸੀਅਤ ਕਰਨ ਵਾਲਾ ਜਿਉਂਦਾ ਹੈ ਉਹ ਕਿਸੇ ਕੰਮ ਦੀ ਨਹੀਂ ਹੈ।