Bible Language

Hebrews 9:19 (LITV) Literal Translation of the Holy Bible

Versions

PAV   ਕਿਉਂਕਿ ਜਾਂ ਮੂਸਾ ਸ਼ਰਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਹਟਿਆ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ ਪਾਣੀ ਅਤੇ ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ
ERVPA   ਪਹਿਲਾਂ, ਮੂਸਾ ਨੇ ਸਾਰੇ ਲੋਕਾਂ ਨੂੰ ਸ਼ਰ੍ਹਾ ਦਾ ਹਰ ਇੱਕ ਹੁਕਮ ਦਸਿਆ। ਫ਼ੇਰ ਉਸਨੇ ਵਛਿਆਂ ਅਤੇ ਬੱਕਰੀਆਂ ਦਾ ਲਹੂ ਲਿਆ ਅਤੇ ਇਸਨੂੰ ਪਾਣੀ ਨਾਲ ਮਿਸ਼੍ਰਿਤ ਕੀਤਾ, ਫ਼ੇਰ ਲਾਲ ਉੱਨ ਅਤੇ ਇੱਕ ਜ਼ੂਫ਼ੇ ਦੇ ਪੌਦੇ ਦੀ ਟਹਿਣੀ ਨਾਲ, ਅਤੇ ਉਸਨੇ ਲਹੂ ਨਾਲ ਮਿਸ਼੍ਰਿਤ ਪਾਣੀ ਨੂੰ ਸ਼ਰ੍ਹਾ ਦੀ ਪੁਸਤਕ ਅਤੇ ਸਾਰੇ ਲੋਕਾਂ ਉਤ੍ਤੋਂ ਦੀ ਛਿਡ਼ਕਿਆ।
IRVPA   ਕਿਉਂਕਿ ਜਦੋਂ ਮੂਸਾ ਦੀ ਬਿਵਸਥਾ ਦੇ ਅਨੁਸਾਰ ਸਾਰੀ ਪਰਜਾ ਨੂੰ ਹਰੇਕ ਹੁਕਮ ਸੁਣਾ ਦਿੱਤਾ ਤਾਂ ਵੱਛਿਆਂ ਅਤੇ ਬੱਕਰਿਆਂ ਦਾ ਲਹੂ, ਪਾਣੀ, ਕਿਰਮਚੀ ਉੱਨ ਅਤੇ ਜ਼ੂਫੇ ਨਾਲ ਲੈ ਕੇ ਉਸ ਪੁਸਤਕ ਅਤੇ ਸਾਰਿਆਂ ਲੋਕਾਂ ਉੱਤੇ ਛਿੜਕ ਕੇ ਆਖਿਆ