Bible Language

Hebrews 9:2 (LITV) Literal Translation of the Holy Bible

Versions

PAV   ਕਿਉਂ ਜੋ ਇੱਕ ਤੰਬੂ ਬਣਾਇਆ ਗਿਆ ਅਰਥਾਤ ਪਹਿਲਾ, ਜਿਹ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ ਇਹ ਪਵਿੱਤਰ ਅਸਥਾਨ ਸਦਾਉਂਦਾ ਹੈ
ERVPA   ਇਹ ਸਥਾਨ ਇੱਕ ਤੰਬੂ ਦੇ ਅੰਦਰ ਸੀ। ਤੰਬੂ ਵਿਚਲੇ ਅਗਲੇ ਹਿੱਸੇ ਨੂੰ ਪਵਿੱਤਰ ਸਥਾਨ ਆਖਿਆ ਜਾਂਦਾ ਸੀ। ਪਵਿੱਤਰ ਸਥਾਨ ਵਿੱਚ ਇੱਕ ਸ਼ਮਾਂਦਾਨ ਅਤੇ ਮੇਜ਼ ਸੀ ਜਿਸ ਉੱਪਰ ਪਰਮੇਸ਼ੁਰ ਨੂੰ ਚਢ਼ਾਈ ਖਾਸ ਰੋਟੀ ਸੀ।
IRVPA   ਕਿਉਂ ਜੋ ਇੱਕ ਡੇਰਾ ਬਣਾਇਆ ਗਿਆ ਅਰਥਾਤ ਪਹਿਲਾ, ਜਿਸ ਦੇ ਵਿੱਚ ਸ਼ਮਾਦਾਨ, ਮੇਜ਼ ਅਤੇ ਹਜ਼ੂਰੀ ਦੀਆਂ ਰੋਟੀਆਂ ਸਨ। ਇਹ ਪਵਿੱਤਰ ਸਥਾਨ ਅਖਵਾਉਂਦਾ ਹੈ।