Bible Language

Hebrews 9:24 (LITV) Literal Translation of the Holy Bible

Versions

PAV   ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਅਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸੁਰਗ ਵਿੱਚ ਹੀ ਗਿਆ ਭਈ ਹੁਣ ਸਾਡੇ ਲਈ ਪਰਮੇਸ਼ੁਰ ਦੇ ਸਨਮੁਖ ਪੇਸ਼ ਹੋਵੇ
ERVPA   ਮਸੀਹ ਸਭ ਤੋਂ ਪਵਿੱਤਰ ਸਥਾਨ ਵਿੱਚ ਗਿਆ। ਪਰ ਮਸੀਹ ਉਸ ਅੱਤ ਪਵਿੱਤਰ ਸਥਾਨ ਵਿੱਚ ਨਹੀਂ ਗਿਆ ਜਿਹਡ਼ਾ ਮਨੁੱਖਾਂ ਦਾ ਬਣਾਇਆ ਹੋਇਆ ਸੀ। ਉਹ ਅੱਤ ਪਵਿੱਤਰ ਸਥਾਨ ਸੱਚੇ ਅੱਤ ਪਵਿੱਤਰ ਅਸਥਾਨ ਦੀ ਨਕਲ ਹੈ। ਮਸੀਹ ਸਵਰਗ ਵਿੱਚ ਗਿਆ। ਮਸੀਹ ਹੁਣ ਉਥੇ ਪਰਮੇਸ਼ੁਰ ਦੇ ਨਾਲ ਸਾਡੀ ਸਹਾਇਤਾ ਲਈ ਹੈ।
IRVPA   ਕਿਉਂ ਜੋ ਮਸੀਹ ਹੱਥਾਂ ਦੇ ਬਣਾਏ ਹੋਏ ਪਵਿੱਤਰ ਸਥਾਨ ਵਿੱਚ ਜਿਹੜਾ ਅਸਲ ਦੀ ਨਕਲ ਹੈ ਨਹੀਂ ਗਿਆ ਸਗੋਂ ਸਵਰਗ ਵਿੱਚ ਹੀ ਗਿਆ ਕਿ ਹੁਣ ਸਾਡੇ ਲਈ ਪਰਮੇਸ਼ੁਰ ਦੇ ਅੱਗੇ ਪੇਸ਼ ਹੋਵੇ।