Bible Language

Hosea 5:7 (LITV) Literal Translation of the Holy Bible

Versions

PAV   ਓਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ, ਕਿਉਂ ਜੋ ਓਹਨਾਂ ਤੋਂ ਓਪਰੋਂ ਬੱਚੇ ਜੰਮੇ, ਹੁਣ ਨਵਾਂ ਚੰਦ ਓਹਨਾਂ ਨੂੰ ਓਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।।
IRVPA   ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ,
ਕਿਉਂ ਜੋ ਉਹਨਾਂ ਤੋਂ ਨਜ਼ਾਇਜ ਬੱਚੇ ਜੰਮੇ,
ਹੁਣ ਨਵਾਂ ਚੰਦ ਉਹਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ। PS