Versions
PAV ਹੇ ਅਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂॽ ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂॽ ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਙੁ ਹੈ, ਅਤੇ ਤ੍ਰੇਲ ਵਾਂਙੁ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ।
IRVPA ਹੇ ਇਫ਼ਰਾਈਮ, ਮੈਂ ਤੇਰੇ ਨਾਲ ਕੀ ਕਰਾਂ?
ਹੇ ਯਹੂਦਾਹ, ਮੈਂ ਤੇਰੇ ਨਾਲ ਕੀ ਕਰਾਂ?
ਤੁਹਾਡੀ ਦਯਾ ਸਵੇਰ ਦੇ ਬੱਦਲ ਵਾਂਗੂੰ ਹੈ,
ਅਤੇ ਤ੍ਰੇਲ ਵਾਂਗੂੰ ਜਿਹੜੀ ਸਵੇਰੇ ਹੀ ਉੱਡ ਜਾਂਦੀ ਹੈ।