Bible Language

Isaiah 16:12 (LITV) Literal Translation of the Holy Bible

Versions

PAV   ਐਉਂ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਅਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤ੍ਰ ਅਸਥਾਨ ਨੂੰ ਆਵੇਗਾ, ਪਰ ਉਹ ਪਰਬਲ ਨਾ ਹੋਵੇਗਾ।।
IRVPA   ਅਜਿਹਾ ਹੋਵੇਗਾ ਕਿ ਜਦ ਮੋਆਬ ਹਾਜ਼ਰ ਹੋਵੇਗਾ, ਜਦ ਉਹ ਉੱਚੇ ਸਥਾਨ ਉੱਤੇ ਥੱਕ ਜਾਵੇਗਾ, ਤਾਂ ਉਹ ਪ੍ਰਾਰਥਨਾ ਲਈ ਆਪਣੇ ਪਵਿੱਤਰ ਸਥਾਨ ਨੂੰ ਆਵੇਗਾ, ਪਰ ਉਸ ਨੂੰ ਕੋਈ ਲਾਭ ਨਾ ਹੋਵੇਗਾ।