Bible Language

Isaiah 16:5 (LITV) Literal Translation of the Holy Bible

Versions

PAV   ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਹੋ ਜਾਵੇਗਾ, ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਨਿਆਉਂ ਕਰ ਕੇ ਇਨਸਾਫ਼ ਚਾਹੇਗਾ, ਅਤੇ ਧਰਮ ਵਿੱਚ ਕਾਹਲਾ ਹੋਵੇਗਾ।।
IRVPA   ਤਦ ਇੱਕ ਸਿੰਘਾਸਣ ਦਯਾ ਨਾਲ ਕਾਇਮ ਕੀਤਾ ਜਾਵੇਗਾ ਅਤੇ ਉਹ ਦੇ ਉੱਤੇ ਦਾਊਦ ਦੇ ਤੰਬੂ ਵਿੱਚ ਸਚਿਆਈ ਨਾਲ ਉਹ ਬੈਠੇਗਾ, ਜਿਹੜਾ ਸਚਿਆਈ ਨਾਲ ਨਿਆਂ ਕਰੇਗਾ, ਅਤੇ ਧਰਮ ਦੇ ਕੰਮ ਕਰਨ ਵਿੱਚ ਫੁਰਤੀ ਕਰੇਗਾ। PEPS