Bible Language

Isaiah 16:8 (LITV) Literal Translation of the Holy Bible

Versions

PAV   ਹਸ਼ਬੋਨ ਦੀਆਂ ਪੈਲੀਆਂ, ਸਿਬਮਾਹ ਦੀਆਂ ਬੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਓਹ ਯਾਜ਼ੇਰ ਤੀਕ ਅੱਪੜੀਆਂ, ਓਹ ਉਜਾੜ ਵਿੱਚ ਫੈਲਰ ਗਈਆਂ, ਓਹ ਸਮੁੰਦਰੋਂ ਲੰਘ ਗਈਆਂ
IRVPA   ਹਸ਼ਬੋਨ ਪਿੰਡ ਦੀਆਂ ਪੈਲ੍ਹੀਆਂ, ਸਿਬਮਾਹ ਪਿੰਡ ਦੀਆਂ ਵੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਉਹ ਯਾਜ਼ੇਰ ਪਿੰਡ ਤੱਕ ਪਹੁੰਚੀਆਂ, ਉਹ ਉਜਾੜ ਵਿੱਚ ਫੈਲ ਗਈਆਂ, ਉਹ ਦੀਆਂ ਸ਼ਾਖਾਂ ਖਿੱਲਰ ਗਈਆਂ, ਉਹ ਸਮੁੰਦਰੋਂ ਪਾਰ ਲੰਘ ਗਈਆਂ।