Bible Language

Isaiah 30:10 (LITV) Literal Translation of the Holy Bible

Versions

PAV   ਜਿਹੜੇ ਵੇਖਣ ਵਾਲਿਆਂ ਨੂੰ ਆਖਦੇ ਹਨ, ਵੇਖੋ ਨਾ! ਅਤੇ ਦਰਸ਼ੀਆਂ ਨੂੰ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਬੋਲੋ, ਛਲ ਫਰੇਬ ਦੱਸੋ!
IRVPA   ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ!