Versions
PAV ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜਰੂਰ ਤੁਹਾਡੇ ਉਤੇ ਕਿਰਪਾ ਕਰੇਗਾ, ਜਦ ਉਹ ਉਸ ਨੂੰ ਸੁਣੇਗਾ, ਉਹ ਤੁਹਾਨੂੰ ਉੱਤਰ ਦੇਵੇਗਾ।
IRVPA {ਪਰਮੇਸ਼ੁਰ ਆਪਣੇ ਲੋਕਾਂ ਨੂੰ ਅਸੀਸ ਦੇਵੇਗਾ} PS ਹਾਂ, ਹੇ ਲੋਕੋ, ਜਿਹੜੇ ਯਰੂਸ਼ਲਮ ਵਿੱਚ ਸੀਯੋਨ ਤੇ ਵੱਸਦੇ ਹੋ, ਤੁਸੀਂ ਫੇਰ ਕਦੇ ਨਾ ਰੋਵੋਗੇ, ਉਹ ਤੁਹਾਡੀ ਦੁਹਾਈ ਦੀ ਅਵਾਜ਼ ਦੇ ਕਾਰਨ ਜ਼ਰੂਰ ਤੁਹਾਡੇ ਉੱਤੇ ਕਿਰਪਾ ਕਰੇਗਾ, ਤੁਹਾਡੀ ਦੁਹਾਈ ਸੁਣਦਿਆਂ ਹੀ ਉਹ ਤੁਹਾਨੂੰ ਉੱਤਰ ਦੇਵੇਗਾ।