Bible Language

Isaiah 30:26 (LITV) Literal Translation of the Holy Bible

Versions

PAV   ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਸੱਤਾਂ ਦਿਨਾਂ ਦੇ ਚਾਨਣ ਦੇ ਬਰੱਬਰ ਹੋਵੇਗਾ, ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ, ਅਤੇ ਆਪਣੀ ਲਾਈ ਹੋਈ ਸੱਟ ਦਾ ਘਾਉ ਚੰਗਾ ਕਰੇਗਾ।।
IRVPA   ਜਿਸ ਦਿਨ ਯਹੋਵਾਹ ਆਪਣੀ ਪਰਜਾ ਦਾ ਫੱਟ ਬੰਨ੍ਹੇਗਾ ਅਤੇ ਆਪਣੀ ਲਾਈ ਹੋਈ ਸੱਟ ਦਾ ਜ਼ਖਮ ਚੰਗਾ ਕਰੇਗਾ, ਉਸ ਦਿਨ ਚੰਦ ਦਾ ਚਾਨਣ ਸੂਰਜ ਦੇ ਚਾਨਣ ਵਰਗਾ ਹੋਵੇਗਾ, ਅਤੇ ਸੂਰਜ ਦਾ ਚਾਨਣ ਸੱਤ ਗੁਣਾ, ਅਰਥਾਤ ਸੱਤਾਂ ਦਿਨਾਂ ਦੇ ਚਾਨਣ ਦੇ ਬਰਾਬਰ ਹੋਵੇਗਾ। PS