Bible Language

Isaiah 30:29 (LITV) Literal Translation of the Holy Bible

Versions

PAV   ਤੁਹਾਡਾ ਗੀਤ ਹੋਵੇਗਾ, ਜਿਵੇਂ ਪਵਿੱਤ੍ਰ ਪਰਬ ਦੀ ਰਾਤ ਵਿੱਚ ਹੁੰਦਾ ਹੈ, ਅਤੇ ਦਿਲ ਦੀ ਅਨੰਦਤਾ, ਜਿਵੇਂ ਕੋਈ ਬੰਸਰੀ ਨਾਲ ਇਸਰਾਏਲ ਦੀ ਚਟਾਨ ਵੱਲ ਯਹੋਵਾਹ ਦੇ ਪਹਾੜ ਉੱਤੇ ਚੱਲਿਆ ਆਉਂਦਾ ਹੈ।
IRVPA   ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਰਬਤ ਉੱਤੇ ਚੱਲਿਆ ਆਉਂਦਾ ਹੈ।