Bible Language

Isaiah 30:32 (LITV) Literal Translation of the Holy Bible

Versions

PAV   ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਓਹਨਾਂ ਉੱਤੇ ਲਾਵੇਗਾ, ਡੱਫਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਓਹਨਾਂ ਨਾਲ ਲੜੇਗਾ।
IRVPA   ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਉਹਨਾਂ ਉੱਤੇ ਲਾਵੇਗਾ, ਡੱਫ਼ਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਉਹਨਾਂ ਨਾਲ ਲੜੇਗਾ।