Bible Language

Isaiah 41:10 (LITV) Literal Translation of the Holy Bible

Versions

PAV   ਨਾ ਡਰ, ਮੈਂ ਤੇਰੇ ਅੰਗ ਸੰਗ ਜੋ ਹਾਂ, ਨਾ ਘਾਬਰ, ਮੈਂ ਤੇਰਾ ਪਰਮੇਸ਼ੁਰ ਜੋ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫਤਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ।
IRVPA   ਨਾ ਡਰ, ਕਿਉਂ ਜੋ ਮੈਂ ਤੇਰੇ ਅੰਗ-ਸੰਗ ਹਾਂ, ਨਾ ਘਬਰਾ, ਕਿਉਂ ਜੋ ਮੈਂ ਤੇਰਾ ਪਰਮੇਸ਼ੁਰ ਹਾਂ, ਮੈਂ ਤੈਨੂੰ ਜ਼ੋਰ ਬਖ਼ਸ਼ਾਂਗਾ, ਹਾਂ, ਮੈਂ ਤੇਰੀ ਸਹਾਇਤਾ ਕਰਾਂਗਾ, ਹਾਂ, ਮੈਂ ਤੈਨੂੰ ਆਪਣੇ ਫ਼ਤਿਹਮੰਦ ਸੱਜੇ ਹੱਥ ਨਾਲ ਸੰਭਾਲਾਂਗਾ। PEPS