Bible Language

Isaiah 45 (LITV) Literal Translation of the Holy Bible

Versions

PAV   ਯਹੋਵਾਹ ਆਪਣੇ ਮਸਹ ਕੀਤੇ ਹੋਏ ਖੋਰੁਸ ਨੂੰ ਇਉਂ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਫੜਿਆ, ਭਈ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਪਾਤਸ਼ਾਹਾਂ ਦੇ ਕਮਰ ਕੱਸੇ ਖੋਲ੍ਹ ਦਿਆਂ, ਭਈ ਮੈਂ ਦਰਵੱਜੇ ਉਹ ਦੇ ਸਾਹਮਣੇ ਖੋਲ੍ਹ ਦਿਆਂ, ਅਤੇ ਫਾਟਕ ਬੰਦ ਨਾ ਕੀਤੇ ਜਾਣ,
IRVPA   {ਪਰਮੇਸ਼ੁਰ ਵੱਲੋਂ ਖੋਰੁਸ ਦੀ ਨਿਯੁਕਤੀ} PS ਯਹੋਵਾਹ ਆਪਣੇ ਮਸਹ ਕੀਤੇ ਹੋਏ ਕੋਰਸ਼ ਨੂੰ ਇਹ ਆਖਦਾ ਹੈ, ਜਿਸ ਦਾ ਸੱਜਾ ਹੱਥ ਮੈਂ ਇਸ ਲਈ ਫੜ੍ਹਿਆ ਕਿ ਮੈਂ ਉਹ ਦੇ ਅੱਗੇ ਕੌਮਾਂ ਨੂੰ ਹੇਠਾਂ ਕਰ ਦਿਆਂ, ਅਤੇ ਰਾਜਿਆਂ ਦੇ ਕਮਰ ਕੱਸੇ ਖੋਲ੍ਹ ਦਿਆਂ, ਕਿ ਮੈਂ ਉਹ ਦੇ ਸਾਹਮਣੇ ਦਰਵਾਜ਼ਿਆਂ ਨੂੰ ਖੋਲ੍ਹ ਦਿਆਂ ਅਤੇ ਫਾਟਕ ਬੰਦ ਨਾ ਕੀਤੇ ਜਾਣ।