Bible Language

Isaiah 46:11 (LITV) Literal Translation of the Holy Bible

Versions

PAV   ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ, ਆਪਣੀ ਸਲਾਹ ਦੇ ਮਨੁੱਖ ਨੂੰ ਦੂਰ ਦੇਸ਼ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ।।
IRVPA   ਮੈਂ ਸ਼ਿਕਾਰੀ ਪੰਛੀ ਨੂੰ ਪੂਰਬੋਂ ਅਰਥਾਤ ਆਪਣੇ ਉਦੇਸ਼ ਨੂੰ ਪੂਰਾ ਕਰਨ ਲਈ ਇੱਕ ਮਨੁੱਖ ਨੂੰ ਦੂਰ ਦੇਸ ਤੋਂ ਸੱਦਦਾ ਹਾਂ। ਹਾਂ, ਮੈਂ ਬੋਲਿਆ ਹੈ, ਸੋ ਮੈਂ ਨਿਭਾਵਾਂਗਾ, ਮੈਂ ਠਾਣਿਆ ਸੋ ਮੈਂ ਪੂਰਾ ਕਰਾਂਗਾ। PEPS