Bible Language

Isaiah 50:2 (LITV) Literal Translation of the Holy Bible

Versions

PAV   ਜਦ ਮੈਂ ਆਇਆ, ਤਾਂ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਡਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਜੋਗ ਨਾ ਰਿਹਾ, ਯਾ ਛੁਡਾਉਣ ਦੀ ਮੇਰੀ ਕੋਈ ਸਮਰਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ, ਉਨ੍ਹਾਂ ਦੀਆਂ ਮੱਛੀਆਂ ਪਾਣੀ ਦੇ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਓਹ ਤਿਹਾਈਆਂ ਮਰ ਜਾਂਦੀਆਂ ਹਨ।
IRVPA   ਜਦ ਮੈਂ ਆਇਆ, ਤਾਂ ਉੱਥੇ ਕਿਉਂ ਕੋਈ ਮਨੁੱਖ ਨਹੀਂ ਸੀ? ਜਦ ਮੈਂ ਪੁਕਾਰਿਆ ਤਾਂ ਕਿਉਂ ਕੋਈ ਉੱਤਰ ਦੇਣ ਵਾਲਾ ਨਹੀਂ ਸੀ? ਭਲਾ, ਮੇਰਾ ਹੱਥ ਐਨਾ ਛੋਟਾ ਹੋ ਗਿਆ ਜੋ ਛੁਟਕਾਰਾ ਦੇਣ ਦੇ ਯੋਗ ਨਾ ਰਿਹਾ, ਜਾਂ ਛੁਡਾਉਣ ਦੀ ਮੇਰੀ ਕੋਈ ਸਮਰੱਥ ਨਹੀਂ ਰਹੀ? ਵੇਖੋ, ਮੈਂ ਆਪਣੀ ਘੁਰਕੀ ਨਾਲ ਸਮੁੰਦਰ ਨੂੰ ਸੁਕਾ ਦਿੰਦਾ, ਅਤੇ ਮੈਂ ਨਦੀਆਂ ਨੂੰ ਉਜਾੜ ਬਣਾ ਦਿੰਦਾ ਹਾਂ, ਉਨ੍ਹਾਂ ਦੀਆਂ ਮੱਛੀਆਂ ਪਾਣੀ ਨਾ ਹੋਣ ਕਰਕੇ ਬੁਸ ਜਾਂਦੀਆਂ ਹਨ, ਉਹ ਤਿਹਾਈਆਂ ਮਰ ਜਾਂਦੀਆਂ ਹਨ।