Versions
PAV ਪ੍ਰਭੁ ਯਹੋਵਾਹ ਨੇ ਮੈਨੂੰ ਚੇਲਿਆਂ ਦੀ ਜ਼ਬਾਨ ਦਿੱਤੀ, ਭਈ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ ਸਵੇਰੇ ਜਗਾਉਂਦਾ, ਉਹ ਮੇਰੇ ਕੰਨਾਂ ਨੂੰ ਜਗਾਉਂਦਾ ਹੈ, ਭਈ ਮੈਂ ਚੇਲਿਆਂ ਵਾਂਙੁ ਸੁਣਾਂ।
IRVPA {ਪ੍ਰਭੂ ਦਾ ਆਗਿਆਕਾਰੀ ਦਾਸ} PS ਪ੍ਰਭੂ ਯਹੋਵਾਹ ਨੇ ਮੈਨੂੰ ਸੂਝਵਾਨਾਂ ਦੀ ਜ਼ਬਾਨ ਦਿੱਤੀ, ਤਾਂ ਜੋ ਮੈਂ ਜਾਣਾਂ ਕਿ ਹੁੱਸੇ ਹੋਏ ਨੂੰ ਕਿਵੇਂ ਬਚਨ ਨਾਲ ਸਹਾਇਤਾ ਦੇਵਾਂ, ਉਹ ਮੈਨੂੰ ਸਵੇਰੇ-ਸਵੇਰੇ ਜਗਾਉਂਦਾ ਹੈ, ਉਹ ਮੇਰੇ ਕੰਨਾਂ ਨੂੰ ਖੋਲ੍ਹਦਾ ਹੈ, ਤਾਂ ਜੋ ਮੈਂ ਚੇਲਿਆਂ ਵਾਂਗੂੰ ਸੁਣਾਂ।