Bible Language

Isaiah 8:8 (LITV) Literal Translation of the Holy Bible

Versions

PAV   ਉਹ ਯਹੂਦਾਹ ਦੇ ਵਿੱਚ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੀਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਪਰਾਂ ਦਾ ਫੈਲਾਓ ਤੇਰੇ ਦੇਸ ਦੀ ਚੁੜਾਈ ਨੂੰ ਭਰ ਦੇਵੇਗਾ!।।
IRVPA   ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ! PEPS