Bible Language

Isaiah 9:2 (LITV) Literal Translation of the Holy Bible

Versions

PAV   ਜਿਹੜੇ ਲੋਕ ਅਨ੍ਹੇਰੇ ਵਿੱਚ ਚੱਲਦੇ ਸਨ, ਓਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਓਹਨਾਂ ਉੱਤੇ ਚਾਨਣ ਚਮਕਿਆ।
IRVPA   ਜਿਹੜੇ ਲੋਕ ਹਨੇਰੇ ਵਿੱਚ ਚਲਦੇ ਸਨ, ਉਹਨਾਂ ਨੇ ਵੱਡਾ ਚਾਨਣ ਵੇਖਿਆ, ਅਤੇ ਜਿਹੜੇ ਮੌਤ ਦੇ ਸਾਯੇ ਦੇ ਦੇਸ ਵਿੱਚ ਵੱਸਦੇ ਸਨ, ਉਹਨਾਂ ਉੱਤੇ ਰੋਸ਼ਨੀ ਚਮਕੀ।