Bible Language

Jeremiah 10:21 (LITV) Literal Translation of the Holy Bible

Versions

PAV   ਆਜੜੀ ਤਾਂ ਬੇਦਰਦ ਹਨ, ਓਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਏਸ ਲਈ ਓਹ ਸਫਲ ਨਾ ਹੋਏ, ਓਹਨਾਂ ਦੇ ਸਾਰੇ ਇੱਜੜ ਖੇਰੂੰ ਖੇਰੂੰ ਹੋ ਗਏ।।
IRVPA   ਆਜੜੀ ਤਾਂ ਬੇਦਰਦ ਹਨ, ਉਹਨਾਂ ਯਹੋਵਾਹ ਦੀ ਭਾਲ ਨਹੀਂ ਕੀਤੀ, ਇਸ ਲਈ ਉਹ ਸਫ਼ਲ ਨਾ ਹੋਏ, ਉਹਨਾਂ ਦੇ ਸਾਰੇ ਇੱਜੜ ਖੇਰੂੰ-ਖੇਰੂੰ ਹੋ ਗਏ।