Bible Language

Jeremiah 12:3 (LITV) Literal Translation of the Holy Bible

Versions

PAV   ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈਂ, ਤੂੰ ਮੈਨੂੰ ਵੇਖਦਾ ਹੈਂ ਅਤੇ ਮੇਰਾ ਦਿਨ ਜਿਹੜਾ ਤੇਰੇ ਵੱਲ ਹੈ ਪਰਖਦਾ ਹੈਂ। ਕੱਟੀ ਜਾਣ ਵਾਲੀ ਭੇਡ ਵਾਂਙੁ ਓਹਨਾਂ ਨੂੰ ਧੱਕ ਦੇਹ, ਅਤੇ ਓਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!
IRVPA   ਪਰ ਹੇ ਯਹੋਵਾਹ, ਤੂੰ ਮੈਨੂੰ ਜਾਣਦਾ ਹੈ, ਤੂੰ ਮੈਨੂੰ ਦੇਖਦਾ ਹੈਂ ਅਤੇ ਮੇਰਾ ਦਿਲ ਜਿਹੜਾ ਤੇਰੇ ਵੱਲ ਹੈ ਪਰਖਦਾ ਹੈ। ਕੱਟੀ ਜਾਣ ਵਾਲੀ ਭੇਡ ਵਾਂਗੂੰ ਉਹਨਾਂ ਨੂੰ ਧੱਕ ਦੇ, ਅਤੇ ਉਹਨਾਂ ਨੂੰ ਕੱਟੇ ਜਾਣ ਦੇ ਦਿਨ ਲਈ ਵੱਖਰਾ ਕਰ!