Bible Language

Jeremiah 17:16 (LITV) Literal Translation of the Holy Bible

Versions

PAV   ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਏਹ ਜਾਣਦਾ ਹੈਂ। ਜੋ ਕੁੱਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।
IRVPA   ਮੈਂ ਤੇਰੇ ਪਿੱਛੇ ਆਜੜੀ ਹੋਣ ਲਈ ਸ਼ਤਾਬੀ ਨਹੀਂ ਕੀਤੀ, ਨਾ ਸੋਗ ਦੇ ਦਿਨ ਦੀ ਚਾਹ ਕੀਤੀ ਹੈ, ਤੂੰ ਇਹ ਜਾਣਦਾ ਹੈ। ਜੋ ਕੁਝ ਮੇਰੇ ਬੁੱਲ੍ਹਾਂ ਤੋਂ ਨਿੱਕਲਿਆ, ਉਹ ਤੇਰੇ ਮੂੰਹ ਦੇ ਸਨਮੁਖ ਸੀ।