Bible Language

Jeremiah 25:28 (LITV) Literal Translation of the Holy Bible

Versions

PAV   ਤਾਂ ਐਉਂ ਹੋਵੇਗਾ ਕਿ ਜੇ ਓਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਓਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਐਉਂ ਫ਼ਰਮਾਉਂਦਾ ਹੈ, ਤੁਸੀਂ ਜ਼ਰੂਰ ਪੀਓਗੇ!
IRVPA   ਤਾਂ ਇਸ ਤਰ੍ਹਾਂ ਕਿ ਜੇ ਉਹ ਤੇਰੇ ਹੱਥੋਂ ਪੀਣ ਲਈ ਕਟੋਰਾ ਲੈਣ ਤੋਂ ਇਨਕਾਰੀ ਹੋ ਜਾਣ ਤਾਂ ਤੂੰ ਉਹਨਾਂ ਨੂੰ ਆਖੀਂ, ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੁਸੀਂ ਜ਼ਰੂਰ ਪੀਓਗੇ!