Versions
PAV ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੀਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਨ੍ਹਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ, ਅਤੇ ਜੋ ਤੂੰ ਬੋਲਿਆਂ ਸੈਂ ਉਹ ਹੋ ਗਿਆ ਹੈ ਅਤੇ ਵੇਖ, ਤੂੰ ਆਪ ਵੇਖਦਾ ਹੈਂ
IRVPA ਵੇਖ, ਸ਼ਹਿਰ ਦੇ ਲੈ ਲੈਣ ਲਈ ਉਸ ਤੱਕ ਦਮਦਮੇ ਬਣ ਗਏ ਹਨ ਅਤੇ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਜਿਹਨਾਂ ਉਹ ਦੇ ਉੱਤੇ ਚੜ੍ਹਾਈ ਕੀਤੀ ਹੈ ਤਲਵਾਰ, ਕਾਲ ਅਤੇ ਬਵਾ ਦੇ ਕਾਰਨ ਦਿੱਤਾ ਗਿਆ ਹੈ ਅਤੇ ਜੋ ਉਹ ਬੋਲਿਆ ਸੋ ਉਹ ਹੋ ਗਿਆ ਹੈ, ਅਤੇ ਵੇਖ, ਤੂੰ ਆਪ ਦੇਖਦਾ ਹੈਂ