Bible Language

Jeremiah 32:28 (LITV) Literal Translation of the Holy Bible

Versions

PAV   ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, -ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਏਹ ਨੂੰ ਲੈ ਲਵੇਗਾ
IRVPA   ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਅਤੇ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਰਿਹਾ ਹਾਂ ਅਤੇ ਉਹ ਇਹ ਨੂੰ ਲੈ ਲਵੇਗਾ