Bible Language

Jeremiah 32:29 (LITV) Literal Translation of the Holy Bible

Versions

PAV   ਕਸਦੀ ਜਿਹੜੇ ਏਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਏਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਏਸ ਨੂੰ ਸਾੜ ਦੇਣਗੇ ਅਤੇ ਓਹਨਾਂ ਘਰਾਂ ਨੂੰ ਵੀ ਜਿਨ੍ਹਾਂ ਦੀਆਂ ਛੱਤਾਂ ਉੱਤੇ ਓਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦਿਓਤਿਆਂ ਲਈ ਪੀਣ ਦੀਆਂ ਭੇਟਾਂ ਡੋਹਲੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ
IRVPA   ਕਸਦੀ ਜਿਹੜੇ ਇਸ ਸ਼ਹਿਰ ਦੇ ਵਿਰੁੱਧ ਲੜਦੇ ਹਨ ਆਉਣਗੇ ਅਤੇ ਇਸ ਸ਼ਹਿਰ ਨੂੰ ਅੱਗ ਲਾ ਦੇਣਗੇ ਅਤੇ ਇਸ ਨੂੰ ਸਾੜ ਦੇਣਗੇ ਅਤੇ ਉਹਨਾਂ ਘਰਾਂ ਨੂੰ ਵੀ ਜਿਹਨਾਂ ਦੀਆਂ ਛੱਤਾਂ ਉੱਤੇ ਉਹਨਾਂ ਨੇ ਬਆਲ ਲਈ ਧੂਪ ਧੁਖਾਈ ਅਤੇ ਦੂਜੇ ਦੇਵਤਿਆਂ ਲਈ ਪੀਣ ਦੀਆਂ ਭੇਟਾਂ ਡੋਲ੍ਹੀਆਂ ਭਈ ਮੈਨੂੰ ਗੁੱਸਾ ਚੜ੍ਹਾਉਣ