Bible Language

Jeremiah 32:31 (LITV) Literal Translation of the Holy Bible

Versions

PAV   ਏਹ ਸ਼ਹਿਰ ਜਿਸ ਦਿਨ ਤੋਂ ਓਹਨਾਂ ਏਸ ਨੂੰ ਬਣਾਇਆ ਅੱਜ ਦੇ ਦਿਨ ਤੀਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਏਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ
IRVPA   ਇਹ ਸ਼ਹਿਰ ਜਿਸ ਦਿਨ ਤੋਂ ਉਹਨਾਂ ਇਸ ਨੂੰ ਬਣਾਇਆ ਅੱਜ ਦੇ ਦਿਨ ਤੱਕ ਮੇਰੇ ਕ੍ਰੋਧ ਅਤੇ ਗੁੱਸੇ ਦੇ ਭੜਕਾਉਣ ਦਾ ਕਾਰਨ ਬਣਿਆ ਹੋਇਆ ਹੈ। ਇਸ ਲਈ ਮੈਂ ਉਹ ਨੂੰ ਆਪਣੇ ਅੱਗੋਂ ਹਟਾ ਦਿਆਂਗਾ