Bible Language

Jeremiah 32:33 (LITV) Literal Translation of the Holy Bible

Versions

PAV   ਓਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਓਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ, ਪਰ ਓਹਨਾਂ ਨੇ ਨਾ ਸੁਣਿਆ ਭਈ ਏਸ ਤੋਂ ਸਿੱਖਿਆ ਲੈਂਦੇ
IRVPA   ਉਹਨਾਂ ਨੇ ਮੇਰੀ ਵੱਲ ਆਪਣੀ ਪਿੱਠ ਕੀਤੀ ਪਰ ਮੂੰਹ ਨਾ ਕੀਤਾ ਅਤੇ ਭਾਵੇਂ ਮੈਂ ਉਹਨਾਂ ਨੂੰ ਸਿਖਾਇਆ, ਸਗੋਂ ਜਤਨ ਨਾਲ ਸਿਖਾਇਆ ਪਰ ਉਹਨਾਂ ਨੇ ਨਾ ਸੁਣਿਆ ਭਈ ਇਸ ਤੋਂ ਸਿੱਖਿਆ ਲੈਂਦੇ