Bible Language

Jeremiah 32:37 (LITV) Literal Translation of the Holy Bible

Versions

PAV   ਵੇਖੋ, ਮੈਂ ਓਹਨਾਂ ਨੂੰ ਸਾਰਿਆਂ ਦੇਸਾਂ ਵਿੱਚ ਜਿੱਥੇ ਮੈਂ ਓਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇੱਕਠਾ ਕਰਾਂਗਾ ਅਤੇ ਓਹਨਾਂ ਨੂੰ ਏਸ ਅਸਥਾਨ ਨੂੰ ਫੇਰ ਲਿਆਵਾਂਗਾ ਅਤੇ ਓਹਨਾਂ ਨੂੰ ਚੈਨ ਨਾਲ ਵਸਾਵਾਂਗਾ
IRVPA   ਵੇਖੋ, ਮੈਂ ਉਹਨਾਂ ਨੂੰ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਮੈਂ ਉਹਨਾਂ ਨੂੰ ਆਪਣੇ ਕ੍ਰੋਧ, ਗੁੱਸੇ ਅਤੇ ਵੱਡੇ ਕੋਪ ਨਾਲ ਹੱਕ ਦਿੱਤਾ ਸੀ ਇਕੱਠਾ ਕਰਾਂਗਾ ਅਤੇ ਉਹਨਾਂ ਨੂੰ ਇਸ ਸਥਾਨ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਚੈਨ ਨਾਲ ਵਸਾਵਾਂਗਾ